Tractor ਨੂੰ overtake ਕਰਦਾ transformer ‘ਚ ਵੱਜਿਆ truck, ਮੂਹਰਿਓਂ ਹੇਠਾਂ ਆ ਵੜੀ ਬਾਈਕ, 1 ਦੀ ਮੌ ਤ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮੋਗਾ ਦੇ ਬਾਘਾਪੁਰਾਣਾ ‘ਚ ਮੋਗਾ ਰੋਡ ‘ਤੇ ਟਰੈਕਟਰ ਨੂੰ ਓਵਰਟੇਕ ਕਰਦੇ ਸਮੇਂ ਬਠਿੰਡਾ ਵੱਲੋਂ ਆ ਰਹੇ ਇੱਕ ਟਰੱਕ ਨੇ, ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਟਰੱਕ ਮੋਟਰਸਾਈਕਲ ਨੂੰ

ਘਸੀਟਦਾ ਲੈ ਗਿਆ ਅਤੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਿਆ।ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਪਹਿਲਾਂ ਮੋਗਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ। ਜਿੱਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਤੁਰੰਤ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌ ਤ ਹੋ ਗਈ।ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਟਰੱਕ ਨੂੰ ਕਬਜ਼ੇ ‘ਚ ਲੈ ਕੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *