TTE ਨੇ ਚੱਲਦੀ Train ਤੋਂ ਮਹਿਲਾ ਨੂੰ ਦਿੱਤਾ ਧੱਕਾ, ਫਸੀ ਮਹਿਲਾ ਨੂੰ ਕੀਤਾ ਗਿਆ Rescue

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਫਰੀਦਾਬਾਦ ਵਿੱਚ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਬਾਰੇ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਦਰਅਸਲ, ਟੀਟੀਈ ਨੇ ਤੇਜ਼ ਰਫਤਾਰ ਟਰੇਨ ਤੋਂ ਔਰਤ ਨੂੰ ਧੱਕਾ ਦੇ ਦਿੱਤਾ। ਔਰਤ ਦੀ ਜਾਨ ਤਾਂ ਬਚ ਗਈ ਪਰ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜਾਣਕਾਰੀ ਮੁਤਾਬਿਕ ਫਰੀਦਾਬਾਦ ਵਿੱਚ ਜੇਹਲਮ ਐਕਸਪ੍ਰੈਸ ਦੇ ਏਸੀ ਕੋਚ ਵਿੱਚ ਸਵਾਰ ਇੱਕ ਔਰਤ ਨੂੰ ਟੀਟੀਈ ਨੇ ਚਲਦੀ ਟਰੇਨ ਵਿੱਚ ਧੱਕਾ ਦੇ ਦਿੱਤਾ। ਔਰਤ ਦੇ ਸਰੀਰ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ। ਇਸ ਤੋਂ ਇਲਾਵਾ ਲੱਤ ਅਤੇ ਕਮਰ ‘ਚ ਵੀ ਫਰੈਕਚਰ ਹੋਇਆ ਹੈ। ਔਰਤ ਦਾ ਹਸਪਤਾਲ

‘ਚ ਇਲਾਜ ਚੱਲ ਰਿਹਾ ਹੈ। ਔਰਤ ਦੀ ਸ਼ਿਕਾਇਤ ’ਤੇ ਜੀਆਰਪੀ ਪੁਲਿਸ ਨੇ ਮੁਲਜ਼ਮ ਟੀਟੀਈ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕਰ ਲਿਆ ਹੈ।ਪੀੜਤਾ ਨੇ ਦੱਸਿਆ ਕਿ 29 ਫਰਵਰੀ ਨੂੰ ਉਹ ਪਰਿਵਾਰ ਦੇ ਵਿਆਹ ‘ਚ ਸ਼ਾਮਲ ਹੋਣ ਲਈ ਝਾਂਸੀ ਜਾ ਰਹੀ ਸੀ। ਉਹ ਰੇਲਵੇ ਸਟੇਸ਼ਨ ‘ਤੇ ਜਨਰਲ ਡੱਬੇ ਦੀ ਟਿਕਟ ਲੈ ਕੇ ਟਰੇਨ ਦੀ ਉਡੀਕ ਕਰ ਰਹੀ ਸੀ। ਜਦੋਂ ਜੇਹਲਮ ਐਕਸਪ੍ਰੈਸ ਪਲੇਟਫਾਰਮ ‘ਤੇ ਰੁਕੀ ਤਾਂ ਉਹ ਗਲਤੀ ਨਾਲ ਟਰੇਨ ਦੇ ਏਸੀ ਕੋਚ ‘ਤੇ ਚੜ੍ਹ ਗਈ। ਡੱਬੇ ਵਿੱਚ ਮੌਜੂਦ ਟੀਟੀਈ ਨੇ ਜਦੋਂ ਉਸ ਤੋਂ ਟਿਕਟ ਦੀ ਮੰਗ ਕੀਤੀ ਤਾਂ ਉਸ ਨੇ ਜਨਰਲ ਵਰਗ ਦੀ ਟਿਕਟ ਦਿਖਾਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *