USA ਚ ਪੰਜਾਬੀ ਮੁੰਡੇ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌ*ਤ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ

ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਇਥੋਂ ਦੇ ਪਿੰਡ ਬੁਲੇਵਾਲ ਦੇ ਨੌਜਵਾਨ ਸਿਮਰਨਜੀਤ ਸਿੰਘ (31) ਪੁੱਤਰ ਜਸਪਾਲ ਸਿੰਘ ਦੀ ਅਮਰੀਕਾ ਦੇ ਨਿਊਜਰਸੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌ ਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਤਕਰੀਬਨ 10 ਸਾਲ

ਪਹਿਲਾਂ ਸੁਨਿਹਰੀ ਭਵਿੱਖ ਲਈ ਕਰਜਾ ਚੁੱਕ ਕੇ ਅਮਰੀਕਾ ਭੇਜਿਆ ਸੀ ਅਤੇ ਉਥੇ ਉਹ ਜੋਰਜੀਆ ਰਹਿੰਦੇ ਟਰਾਲਾ ਚਲਾਉਦਾ ਸੀ, ਕੱਲ ਵੀ ਉਹ ਕੈਲੇਫੋਰਨਿਆ ਤੋਂ ਨਿਊਜਰਸੀ ਟਰਾਲਾ ਲੈ ਕੇ ਗਿਆ ਸੀ, ਟਰੱਕ ਅਨਲੋਡ ਕਰਕੇ ਉਹ ਸੋ ਗਿਆ ਅਤੇ ਮੁੜਕੇ ਉੱਠਿਆ ਨਹੀ। ਪਿਤਾ ਜਸਪਾਲ ਨੇ ਦੱਸਿਆ ਉਥੇ ਅਮਰੀਕਾ (ਜੋਰਜੀਆ) ਰਹਿੰਦੀ ਮੇਰੀ ਧੀ ਕਮਲਦੀਪ ਕੌਰ ਨੇ ਦੇਰ ਰਾਤ ਫੋਨ ‘ਤੇ ਦੱਸਿਆ ਕਿ ਭਰਾ ਸਿਮਰ ਹੁਣ ਇਸ ਦੁਨੀਆ ‘ਚ ਨਹੀ ਰਿਹਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *