Voting ਲਈ ਜਾਗਰੂਕ ਕਰਨਾ ਦਾ ਅਨੋਖ਼ਾ ਉਪਰਾਲਾ, ਪ੍ਰਸ਼ਾਸ਼ਨ ਨੇ ਨਿਭਾਈ ਤਾਂ ਤੁਸੀਂ ਵੀ ਨਾ ਭੁੱਲਿਓ ਜ਼ਿੰਮੇਵਾਰੀ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਲੋਕ ਸਭਾ ਚੋਣਾਂ ’ਚ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਪ੍ਰਸ਼ਾਸ਼ਨ ਵਲੋਂ

ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਫਤਿਹਗੜ੍ਹ ਸਾਹਿਬ ਪ੍ਰਸ਼ਾਸ਼ਨ ਵਲੋਂ ਨਵੀਂ ਪਹਿਲ ਕਦਮੀ ਕਰਦੇ ਹੋਏ ਫਲਾਂ ਦੀਆਂ ਦੁਕਾਨਾਂ ’ਤੇ ਜਾਕੇ ਵੱਖ-ਵੱਖ ਫਲਾਂ ’ਤੇ ਸਟਿਕਰ ਲਗਾਏ ਜਾ ਰਹੇ ਹਨ। ਜਾਗਰੂਕ ਕਰਦਿਆਂ ਅਪੀਲ ਕੀਤੀ ਜਾ ਰਹੀ ਹੈ ਕਿ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ’ਚ ਵੋਟ ਪਾਉਣ ਜ਼ਰੂਰ ਜਾਓ। ਇਸ ਸਬੰਧੀ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦਾ ਕਹਿਣਾ ਹੈ ਕਿ ਜੋ ਲੋਕ ਫਲ ਖਰੀਦਣਗੇ, ਜਿਸ ਨਾਲ ਉਨ੍ਹਾਂ ਦੇ ਘਰ ਤੱਕ ਵੀ ਸੰਦੇਸ਼ ਪਹੁੰਚੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *